ਅਮਰਨਾਥ ਯਾਤਰਾ 3 ਜੁਲਾਈ ਤੋਂ 28 ਅਗਸਤ ਤੱਕ ਚੱਲੇਗੀ

ਸ਼੍ਰੀਨਗਰ 12 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਅਮਰਨਾਥ ਯਾਤਰਾ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਐਤਵਾਰ ਨੂੰ ਕਿਹਾ ਕਿ ਇਸ ਸਾਲ ਇਹ ਯਾਤਰਾ 3 ਜੁਲਾਈ ਤੋਂ 28 ਅਗਸਤ ਤੱਕ ਚੱਲੇਗੀ। ਪਹਿਲਾ ਜੱਥਾ 57 ਦਿਨਾਂ ਦੀ ਯਾਤਰਾ ਲਈ ਜੰਮੂ ਦੇ ਭਗਵਤੀ ਨਗਰ ਬੇਸ ਕੈਂਪ ਤੋਂ ਰਵਾਨਾ ਹੋਵੇਗਾ। ਯਾਤਰਾ […]

Continue Reading