America ਨੇ ਬਲੋਚ ਲਿਬਰੇਸ਼ਨ ਆਰਮੀ ਨੂੰ ਅੱਤਵਾਦੀ ਸੰਗਠਨ ਐਲਾਨਿਆ
ਨਵੀਂ ਦਿੱਲੀ, 12 ਅਗਸਤ ,ਬੋਲੇ ਪੰਜਾਬ ਬਿਊਰੋ; ਅਮਰੀਕਾ ਨੇ ਬਲੋਚ ਲਿਬਰੇਸ਼ਨ ਆਰਮੀ (ਬੀਐਲਏ) ਅਤੇ ਇਸਦੇ ਸਹਿਯੋਗੀ ਸੰਗਠਨ ਮਜੀਦ ਬ੍ਰਿਗੇਡ ਨੂੰ ਵਿਦੇਸ਼ੀ ਅੱਤਵਾਦੀ ਸੰਗਠਨ (ਐਫਟੀਓ) ਐਲਾਨ ਦਿੱਤਾ ਹੈ। ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਸੋਮਵਾਰ ਦੇਰ ਰਾਤ ਇਹ ਜਾਣਕਾਰੀ ਦਿੱਤੀ।ਮਾਰਕੋ ਰੂਬੀਓ ਨੇ ਬਿਆਨ ਵਿੱਚ ਲਿਖਿਆ, ਬੀਐਲਏ ਨੇ 2024 ਵਿੱਚ ਕਰਾਚੀ ਹਵਾਈ ਅੱਡੇ ਅਤੇ ਗਵਾਦਰ ਪੋਰਟ ਅਥਾਰਟੀ […]
Continue Reading