ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਚੰਡੀਗੜ੍ਹ 18 ਅਕਤੂਬਰ ,ਬੋਲੇ ਪੰਜਾਬ ਬਿਊਰੋ; ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦੌਰਾ ਕਰਨਗੇ। ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ’ਚ ਨਸ਼ਿਆਂ ਨਾਲ ਸਬੰਧਿਤ ਤਿੰਨ ਮਾਮਲਿਆਂ ’ਚ ਪੰਜਾਬ ਦੇ ਮੁੱਖ ਸਕੱਤਰ ਤੋਂ ਰਿਪੋਰਟ ਤਲਬ ਕੀਤੀ ਹੈ। ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ’ਚ ਨਸ਼ਿਆਂ  ਦੇ ਮੁੱਦੇ ’ਤੇ […]

Continue Reading