ਅੰਮ੍ਰਿਤਪਾਲ ਸਿੰਘ ਆਉਣਗੇ ਜੇਲ੍ਹ ‘ਚੋਂ ਬਾਹਰ, ਪੈਰੋਲ ਮਿਲੀ
ਅੰਮ੍ਰਿਤਸਰ, 13 ਨਵੰਬਰ, ਬੋਲੇ ਪੰਜਾਬ ਬਿਊਰੋ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਸਬੰਧੀ ਅੱਜ ਅੰਮ੍ਰਿਤਸਰ ਦੀ ਇੱਕ ਅਦਾਲਤ ਵਿੱਚ ਸੁਣਵਾਈ ਹੋਈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਅਦਾਲਤ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ ਅਤੇ ਉਨ੍ਹਾਂ ਨੂੰ 24 ਘੰਟਿਆਂ ਦੇ ਅੰਦਰ ਆਪਣਾ ਪੱਖ […]
Continue Reading