ਅੰਮ੍ਰਿਤਪਾਲ ਸਿੰਘ ਅੱਜ ਆਉਣਗੇ ਜੇਲ੍ਹ ‘ਚੋਂ ਬਾਹਰ
ਅੰਮ੍ਰਿਤਸਰ, 14 ਨਵੰਬਰ, ਬੋਲੇ ਪੰਜਾਬ ਬਿਊਰੋ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ—ਜੋ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ—ਨੂੰ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਅੱਜ 14 ਨਵੰਬਰ ਨੂੰ ਇੱਕ ਦਿਨ ਦੀ ਪੈਰੋਲ ਮਿਲੀ ਹੈ। ਅੰਮ੍ਰਿਤਸਰ ਦੀ ਇੱਕ ਵਿਸ਼ੇਸ਼ ਅਦਾਲਤ ਨੇ ਉਨ੍ਹਾਂ ਨੂੰ ਆਪਣੇ ਪਰਿਵਾਰ ਨਾਲ ਤਿੰਨ ਘੰਟੇ—ਦੁਪਹਿਰ […]
Continue Reading