ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਰੋਸ ਵਜੋਂ ਅੱਜ ਅੰਮ੍ਰਿਤਸਰ ਦਾ ਭੰਡਾਰੀ ਪੁਲ 3 ਘੰਟੇ ਰੱਖਿਆ ਜਾਵੇਗਾ ਬੰਦ 

ਅੰਮ੍ਰਿਤਸਰ, 11 ਸਤੰਬਰ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੇ ਅਪਮਾਨ ਦੀ ਘਟਨਾ ਦੇ ਵਿਰੋਧ ਵਿੱਚ, ਅੱਜ (ਸ਼ੁੱਕਰਵਾਰ, 11 ਸਤੰਬਰ) ਅੰਮ੍ਰਿਤਸਰ ਦਾ ਭੰਡਾਰੀ ਪੁਲ ਤਿੰਨ ਘੰਟਿਆਂ ਲਈ ਬੰਦ ਰੱਖਿਆ ਜਾਵੇਗਾ। ਇਸ ਮਾਮਲੇ ਸਬੰਧੀ ਵੀਰਵਾਰ ਨੂੰ ਕੇਂਦਰੀ ਵਾਲਮੀਕਿ ਮੰਦਰ ਵਿਖੇ ਵੱਖ-ਵੱਖ ਜਥੇਬੰਦੀਆਂ ਦੀ ਇੱਕ ਹੰਗਾਮੀ ਮੀਟਿੰਗ ਹੋਈ। ਮੀਟਿੰਗ […]

Continue Reading