ਪੰਜਾਬ ‘ਚ 22 ਸਤੰਬਰ ਤੋਂ ਸਰਕਾਰੀ ਬੱਸਾਂ ਦੇ ਚੱਕਾ ਜਾਮ ਦਾ ਐਲਾਨ
ਚੰਡੀਗੜ੍ਹ, 19 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ 22 ਸਤੰਬਰ ਤੋਂ ਬੱਸ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. (PRTC) ਦੇ ਲਗਭਗ 6,500 ਠੇਕਾ-ਆਧਾਰਿਤ ਕਰਮਚਾਰੀ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣ ਦੀ ਤਿਆਰੀ ਕਰ ਰਹੇ ਹਨ। ਯੂਨੀਅਨ ਦਾ ਦਾਅਵਾ ਹੈ ਕਿ ਇਸ ਨਾਲ ਸੂਬੇ ਭਰ ਵਿੱਚ 2,700 ਤੋਂ ਵੱਧ ਬੱਸਾਂ ਦਾ […]
Continue Reading