ਸਾਬਕਾ ਅਕਾਲੀ ਆਗੂ ਰੂਪ ਕੌਰ ਸੰਧੂ ਵਲੋਂ ਇੱਕ ਹੋਰ ਵੀਡੀਓ ਜਾਰੀ 

ਚੰਡੀਗੜ੍ਹ, 12 ਅਕਤੂਬਰ, ਬੋਲੇ ਪੰਜਾਬ ਬਿਊਰੋ : ਸਾਬਕਾ ਅਕਾਲੀ ਆਗੂ ਰੂਪ ਕੌਰ ਸੰਧੂ ਨੇ ਬਹਿਰੀਨ ਦੀ ਔਰਤ ਨਾਲ ਜੁੜੇ ਮਾਮਲੇ ਬਾਰੇ ਸੋਸ਼ਲ ਮੀਡੀਆ ‘ਤੇ ਇੱਕ ਹੋਰ ਵੀਡੀਓ ਜਾਰੀ ਕੀਤੀ ਹੈ। ਵੀਡੀਓ ਵਿੱਚ, ਉਨ੍ਹਾਂ ਨੇ ਇੱਕ ਤਸਵੀਰ ਜਨਤਕ ਕੀਤੀ ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨੂੰ ਬਹਿਰੀਨ ਦੀ ਔਰਤ […]

Continue Reading