ਨਰਿੰਦਰ ਮੋਦੀ ਪ੍ਰਧਾਨ ਮੰਤਰੀ ਵਜੋਂ 2026 ਪੂਰਾ ਨਹੀਂ ਕਰ ਸਕਣਗੇ : ਅਰਵਿੰਦ ਕੇਜਰੀਵਾਲ
ਨਵੀਂ ਦਿੱਲੀ, 24 ਮਾਰਚ, ਬੋਲੇ ਪੰਜਾਬ ਬਿਊਰੋ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਵਜੋਂ 2026 ਪੂਰਾ ਨਹੀਂ ਕਰ ਸਕਣਗੇ। ਕੇਜਰੀਵਾਲ ਨੇ ਕਿਹਾ, “ਮੇਰਾ ਦਿਲ ਅਤੇ ਰਾਜਨੀਤਿਕ ਅੰਤਰਦ੍ਰਿਸ਼ਟੀ ਮੈਨੂੰ ਦੱਸਦੀ ਹੈ ਕਿ ਮੋਦੀ ਅਤੇ ਅਮਿਤ ਸ਼ਾਹ ਜਾਣ ਵਾਲੇ ਹਨ।” ਉਨ੍ਹਾਂ ਅੱਗੇ ਕਿਹਾ ਕਿ ਮੋਦੀ […]
Continue Reading