ਡਿਊਟੀ ਖਤਮ ਕਰਕੇ ਘਰ ਜਾ ਰਹੇ ASI ਦੀ ਗੋਲੀਆਂ ਮਾਰ ਕੇ ਹੱਤਿਆ 

ਤਰਨਤਾਰਨ, 12 ਅਕਤੂਬਰ, ਬੋਲੇ ਪੰਜਾਬ ਬਿਊਰੋ : ਤਰਨਤਾਰਨ ਵਿੱਚ ਇੱਕ ਸਹਾਇਕ ਸਬ-ਇੰਸਪੈਕਟਰ (ASI) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਐਤਵਾਰ ਦੇਰ ਸ਼ਾਮ ਇਹ ਘਟਨਾ ਉਦੋਂ ਵਾਪਰੀ ਜਦੋਂ ਉਹ ਆਪਣੀ ਡਿਊਟੀ ਖਤਮ ਕਰਕੇ ਮੋਟਰਸਾਈਕਲ ‘ਤੇ ਘਰ ਪਰਤ ਰਹੇ ਸਨ। ਮੌਕੇ ‘ਤੇ ਪਹੁੰਚੇ ਡੀ.ਆਈ.ਜੀ. ਸੰਦੀਪ ਸ਼ਰਮਾ ਨੇ ਦੱਸਿਆ ਕਿ ਏ.ਐਸ.ਆਈ. ਨੂੰ ਦੋ ਗੋਲੀਆਂ ਲੱਗੀਆਂ ਸਨ। […]

Continue Reading