ਅੰਮ੍ਰਿਤਸਰ ਵਿਖੇ ASI ਨੂੰ ਗੋਲੀ ਮਾਰੀ
ਅੰਮ੍ਰਿਤਸਰ, 5 ਅਕਤੂਬਰ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਵਿਖੇ ਜੀ.ਆਰ.ਪੀ. (GRP) ਦੇ ਇੱਕ ਸਹਾਇਕ ਸਬ-ਇੰਸਪੈਕਟਰ (ASI) ‘ਤੇ ਗੋਲੀ ਚਲਾਈ ਗਈ। ਜਦੋਂ ਉਹ ਘਰ ਪਰਤ ਰਹੇ ਸਨ ਤਾਂ ਜਗਦੇਵ ਕਲਾਂ ਪਿੰਡ ਨੇੜੇ ਤਿੰਨ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਇੱਕ ਗੋਲੀ ਉਨ੍ਹਾਂ ਦੀ ਬਾਂਹ ਨੂੰ ਛੂਹ ਕੇ ਨਿਕਲ ਗਈ, ਜਿਸ ਕਾਰਨ ਉਹ ਜ਼ਖ਼ਮੀ ਹੋ […]
Continue Reading