Asian Games : ਭਾਰਤ ਨੇ ਪੁਰਸ਼ ਕ੍ਰਿਕਟ ‘ਚ ਪਾਕਿਸਤਾਨ ਨੂੰ ਹਰਾ ਕੇ ਜਿੱਤਿਆ ਸੋਨ ਤਮਗਾ 

ਨਵੀਂ ਦਿੱਲੀ, 3 ਅਕਤੂਬਰ, ਬੋਲੇ ਪੰਜਾਬ ਬਿਊਰੋ : ਭਾਰਤ ਨੇ ਫਾਈਨਲ ਵਿੱਚ ਪਾਕਿਸਤਾਨ ਨੂੰ 19 ਦੌੜਾਂ ਨਾਲ ਹਰਾ ਕੇ ਏਸ਼ੀਆਈ ਖੇਡਾਂ ਵਿੱਚ ਲਗਾਤਾਰ ਦੂਜੀ ਵਾਰ ਪੁਰਸ਼ ਕ੍ਰਿਕਟ ਦਾ ਸੋਨ ਤਮਗਾ ਜਿੱਤਿਆ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕਰਦਿਆਂ, ਭਾਰਤ ਨੇ 20 ਓਵਰਾਂ ਵਿੱਚ 6 ਵਿਕਟਾਂ ਦੇ ਨੁਕਸਾਨ ‘ਤੇ 211 ਦੌੜਾਂ ਬਣਾਈਆਂ। ਜਵਾਬ ਵਿੱਚ, […]

Continue Reading