ATM ਬਦਲ ਕੇ ਠੱਗੀ ਮਾਰਨ ਵਾਲਾ ਰੰਗੇ ਹੱਥੀਂ ਕਾਬੂ, ਲੋਕਾਂ ਨੇ ਮਾਰੀਆਂ ਜੁੱਤੀਆਂ
ਲੁਧਿਆਣਾ, 10 ਅਕਤੂਬਰ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਪੱਖੋਵਾਲ ਰੋਡ ‘ਤੇ ਏਟੀਐਮ (ATM) ਕਾਰਡ ਬਦਲ ਕੇ ਲੋਕਾਂ ਨਾਲ ਠੱਗੀ ਮਾਰਨ ਵਾਲੇ ਗੈਂਗ ਦੇ ਇੱਕ ਮੈਂਬਰ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ। ਗੁੱਸੇ ਵਿੱਚ ਆਈ ਭੀੜ ਨੇ ਮੁਲਜ਼ਮ ਦੀ ਜੁੱਤੀਆਂ ਨਾਲ ਜੰਮ ਕੇ ਕੁੱਟਮਾਰ ਕੀਤੀ। ਇਸ ਘਟਨਾ ਦੀ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ […]
Continue Reading