ਰਵਨੀਤ ਸਿੰਘ ਬਿੱਟੂ ਦੇ ਕਾਫ਼ਲੇ ‘ਤੇ ਹਮਲਾ, ਆਪ ਆਗੂ ‘ਤੇ ਲਾਏ ਦੋਸ਼ 

ਪਠਾਨਕੋਟ, 18 ਸਤੰਬਰ, ਬੋਲੇ ਪੰਜਾਬ ਬਿਊਰੋ : ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਕਾਫ਼ਲੇ ‘ਤੇ ਉਸ ਸਮੇਂ ਹਮਲਾ ਕੀਤਾ ਗਿਆ ਜਦੋਂ ਉਹ ਅੰਮ੍ਰਿਤਸਰ ਤੋਂ ਪਠਾਨਕੋਟ ਜਾ ਰਹੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਬਟਾਲਾ ਨੇੜੇ ਘਸੀਟਪੁਰ ਕਸਬੇ ਵਿੱਚ ਲੋਕਾਂ ਦੇ ਇੱਕ ਸਮੂਹ ਨੇ ਉਨ੍ਹਾਂ ਦੇ ਕਾਫ਼ਲੇ ਨੂੰ ਘੇਰ ਲਿਆ ਅਤੇ ਗੱਡੀਆਂ ‘ਤੇ ਹਮਲਾ ਕਰਕੇ […]

Continue Reading