ਬੰਗਲਾਦੇਸ਼ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਤੇ MP ਸ਼ਾਕਿਬ ਅਲ ਹਸਨ ਦੇ ਘਰ ‘ਤੇ ਹਮਲਾ 

ਢਾਕਾ, 6 ਅਗਸਤ, ਬੋਲੇ ਪੰਜਾਬ ਬਿਊਰੋ : ਬੰਗਲਾਦੇਸ਼ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਅਵਾਮੀ ਲੀਗ ਦੇ ਸਾਬਕਾ ਸੰਸਦ ਮੈਂਬਰ ਸ਼ਾਕਿਬ ਅਲ ਹਸਨ ਦੇ ਮਾਗੁਰਾ ਸ਼ਹਿਰ ਵਿੱਚ ਸਥਿਤ ਘਰ ‘ਤੇ ਹਮਲਾ ਕੀਤਾ ਗਿਆ ਹੈ। ਇਹ ਘਟਨਾ ਸ਼ਾਕਿਬ ਦੇ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੁਆਰਾ ਆਯੋਜਿਤ ਇੱਕ ਵਰਚੁਅਲ ਪ੍ਰੈਸ ਕਾਨਫਰੰਸ ਵਿੱਚ ਹਿੱਸਾ ਲੈਣ ਤੋਂ ਕੁਝ ਘੰਟਿਆਂ […]

Continue Reading