ਮਮਤਾ ਬੈਨਰਜੀ ‘ਤੇ ਚਾਕੂ ਨਾਲ ਹਮਲੇ ਦੀ ਕੋਸ਼ਿਸ਼
ਕੋਲਕਾਤਾ, 14 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ‘ਤੇ ਉਨ੍ਹਾਂ ਦੀ ਰਿਹਾਇਸ਼ ਨੇੜੇ ਇੱਕ ਔਰਤ ਨੇ ਚਾਕੂ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਇਹ ਘਟਨਾ ਸ਼ਾਮ ਕਰੀਬ 6 ਵਜੇ ਵਾਪਰੀ ਜਦੋਂ ਮਮਤਾ ਆਪਣੇ ਕਾਲੀਘਾਟ ਸਥਿਤ ਘਰ ਦੇ ਨੇੜੇ ਇੱਕ ਦੁਰਗਾ ਪੂਜਾ ਪੰਡਾਲ ਦਾ ਉਦਘਾਟਨ ਕਰਨ ਜਾ ਰਹੀ ਸੀ। […]
Continue Reading