ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਦੇ ਹੋਸਟਲ ‘ਚ ਰੈਗਿੰਗ ਦੀ ਕੋਸ਼ਿਸ਼, 8 ਵਿਦਿਆਰਥੀ ਮੁਅੱਤਲ 

ਅੰਮ੍ਰਿਤਸਰ, 1 ਅਕਤੂਬਰ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਦੇ ਹੋਸਟਲ ਵਿੱਚ ਜੂਨੀਅਰ ਐਮਬੀਬੀਐਸ ਵਿਦਿਆਰਥੀਆਂ ਦੀ ਰੈਗਿੰਗ ਦਾ ਮਾਮਲਾ ਸਾਹਮਣੇ ਆਇਆ ਹੈ। 2025 ਬੈਚ ਦੇ ਅੱਠ ਸੀਨੀਅਰ ਵਿਦਿਆਰਥੀ 2026 ਬੈਚ ਦੇ ਜੂਨੀਅਰ ਵਿਦਿਆਰਥੀਆਂ ਦੇ ਕਮਰਿਆਂ ਵਿੱਚ ਰੈਗਿੰਗ ਕਰਨ ਦੀ ਕੋਸ਼ਿਸ਼ ਕਰਨ ਲਈ ਪਹੁੰਚੇ। ਸੀਨੀਅਰ ਵਿਦਿਆਰਥੀਆਂ ਨੇ ਕਮਰਿਆਂ ਦੇ ਦਰਵਾਜ਼ੇ ਖੜਕਾਏ ਅਤੇ ਜੂਨੀਅਰ […]

Continue Reading