ਬਾਬਾ ਫਰੀਦ ਯੂਨੀਵਰਸਿਟੀ ਨੇ MBBS ਦੇ 25 ਉਮੀਦਵਾਰਾਂ ਦਾ ਦਾਖਲਾ ਰੋਕਿਆ 

ਫਰੀਦਕੋਟ, 2 ਸਤੰਬਰ, ਬੋਲੇ ਪੰਜਾਬ ਬਿਊਰੋ : ਫਰੀਦਕੋਟ ਸਥਿਤ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨੇ 25 ਉਮੀਦਵਾਰਾਂ ਨੂੰ ਪੰਜਾਬ ਵਿੱਚ 85% ਸਟੇਟ ਕੋਟੇ ਦੀਆਂ ਐਮਬੀਬੀਐਸ ਸੀਟਾਂ ‘ਤੇ ਦਾਖਲੇ ਤੋਂ ਰੋਕ ਦਿੱਤਾ ਹੈ। ਜਾਂਚ ਤੋਂ ਪਤਾ ਲੱਗਿਆ ਹੈ ਕਿ ਇਨ੍ਹਾਂ ਉਮੀਦਵਾਰਾਂ ਨੇ ਪੰਜਾਬ ਤੋਂ ਇਲਾਵਾ ਹੋਰ ਰਾਜਾਂ ਜਾਂ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਸਟੇਟ ਕੋਟੇ ਦੀਆਂ […]

Continue Reading