ਸੰਗਰੂਰ ਦੀ ਇਨਸਾਫ਼ ਰੈਲੀ ਵਿੱਚ ਮੋਹਾਲੀ ਤੋਂ ਬੱਸਾਂ, ਗੱਡੀਆਂ ਅਤੇ ਸੈਂਕੜੇ ਲੋਕਾਂ ਦਾ ਵਿਸ਼ਾਲ ਕਾਫ਼ਲਾ ਲੈ ਕੇ ਪਹੁੰਚੇ ਬਲਬੀਰ ਸਿੰਘ ਸਿੱਧੂ

ਮੋਹਾਲੀ, 4 ਨਵੰਬਰ ,ਬੋਲੇ ਪੰਜਾਬ ਬਿਊਰੋ; ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਹਲਕਾ ਮੋਹਾਲੀ ਤੋਂ 15 ਤੋਂ ਵੱਧ ਬੱਸਾਂ ਅਤੇ 200 ਤੋਂ ਵੱਧ ਗੱਡੀਆਂ ਅਤੇ ਸੈਂਕੜੇ ਲੋਕਾਂ ਦਾ ਵਿਸ਼ਾਲ ਕਾਫ਼ਲਾ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ਼੍ਰੀ ਰਾਹੁਲ ਗਾਂਧੀ ਜੀ ਦੀ ਅਗਵਾਈ ਹੇਠ ਸੰਗਰੂਰ ਵਿਖੇ ਹੋਈ […]

Continue Reading