ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖਿਆ ਪੱਤਰ, ਰਹਿਮ ਦੀ ਅਪੀਲ ‘ਤੇ ਜਲਦ ਫ਼ੈਸਲੇ ਲਈ ਕਿਹਾ 

ਚੰਡੀਗੜ੍ਹ, 17 ਸਤੰਬਰ, ਬੋਲੇ ਪੰਜਾਬ ਬਿਊਰੋ : ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖਿਆ ਹੈ। 16 ਸਤੰਬਰ ਦੇ ਇਸ ਪੱਤਰ ਵਿੱਚ, ਰਾਜੋਆਣਾ ਨੇ ਆਪਣੀ ਫਾਂਸੀ ਦੀ ਸਜ਼ਾ ਨਾਲ ਸਬੰਧਤ ਰਹਿਮ ਦੀ ਅਪੀਲ ਬਾਰੇ ਜਲਦੀ ਫੈਸਲਾ ਲੈਣ ਦੀ ਮੰਗ ਕੀਤੀ ਹੈ। ਰਾਜੋਆਣਾ ਨੇ ਦੱਸਿਆ ਕਿ ਉਹ […]

Continue Reading