ਬੰਦੀ ਛੋੜ ਦਿਵਸ ਮਾਨਵਤਾ ਦੀ ਆਜ਼ਾਦੀ, ਪਰਉਪਕਾਰ ਤੇ ਹੱਕ-ਸੱਚ ਲਈ ਖੜ੍ਹਨ ਦੀ ਪ੍ਰੇਰਣਾ ਦਿੰਦਾ ਹੈ- ਐਡਵੋਕੇਟ ਧਾਮੀ
ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ ਅੰਮ੍ਰਿਤਸਰ, 7 ਨਵੰਬਰ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਇਤਿਹਾਸਕ ਦਿਹਾੜਾ ਸਾਨੂੰ ਮਾਨਵਤਾ ਦੀ ਆਜ਼ਾਦੀ, ਪਰਉਪਕਾਰ ਅਤੇ ਹੱਕ-ਸੱਚ ਲਈ ਆਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦਾ ਹੈ।ਆਪਣੇ […]
Continue Reading