ਚੰਡੀਗੜ੍ਹ ‘ਚ ਅੱਜ ਸ਼ੁਰੂ ਹੋਵੇਗੀ Bharat Taxi

ਚੰਡੀਗੜ੍ਹ, 18 ਸਤੰਬਰ, ਬੋਲੇ ਪੰਜਾਬ ਬਿਊਰੋ : ‘ਭਾਰਤ ਟੈਕਸੀ’ (Bharat Taxi) ਸੇਵਾ ਅੱਜ ਚੰਡੀਗੜ੍ਹ ਵਿੱਚ ਸ਼ੁਰੂ ਹੋਣ ਜਾ ਰਹੀ ਹੈ। ਇਹ ਪਹਿਲਕਦਮੀ ਕੇਂਦਰੀ ਸਹਿਕਾਰਤਾ ਮੰਤਰਾਲੇ ਦੀ ਹੈ। ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਸ਼ਾਮ 4 ਵਜੇ ਇਸ ਸੇਵਾ ਦਾ ਉਦਘਾਟਨ ਕਰਨਗੇ। ਇਸ ਸਮਾਗਮ ਵਿੱਚ ਉਨ੍ਹਾਂ ਦੇ ਨਾਲ ਸਹਿਕਾਰਤਾ ਅਤੇ ਸ਼ਹਿਰੀ ਹਵਾਬਾਜ਼ੀ ਬਾਰੇ ਕੇਂਦਰੀ ਰਾਜ ਮੰਤਰੀ ਮੁਰਲੀਧਰ ਮੋਹੋਲ […]

Continue Reading