ਪ੍ਰੇਮ ਸਿੰਘ ਚੰਦੂਮਾਜਰਾ ਤੋਂ ਬਾਅਦ ਬੀਬੀ ਜਗੀਰ ਕੌਰ ਵੀ ਹੋਣਗੇ ਅਕਾਲੀ ਦਲ ‘ਚ ਸ਼ਾਮਲ
ਚੰਡੀਗੜ੍ਹ, 8 ਨਵੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਸੂਬੇ ਦੀ ਸਿਆਸਤ ਵਿੱਚ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਤੋਂ ਪਹਿਲਾਂ ਵੱਖ ਹੋ ਚੁੱਕੇ ਸੀਨੀਅਰ ਆਗੂ ਹੌਲੀ-ਹੌਲੀ ਪਾਰਟੀ ਵਿੱਚ ਵਾਪਸੀ ਕਰ ਰਹੇ ਹਨ। ਇਸੇ ਲੜੀ ਤਹਿਤ, ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੀ ਸਾਬਕਾ […]
Continue Reading