ਬੀਬੀ ਰੂਪ ਕੌਰ ਸੰਧੂ ਨੂੰ ਸ਼੍ਰੋਮਣੀ ਅਕਾਲੀ ਦਲ ‘ਚੋਂ ਕੱਢਿਆ

ਚੰਡੀਗੜ੍ਹ, 29 ਸਤੰਬਰ, ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਤੇਜ਼ ਤਰਾਰ ਆਗੂ ਬੀਬੀ ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਹੈ। ਮਹਿਲਾ ਅਕਾਲੀ ਦਲ ਦੀ ਪ੍ਰਧਾਨ ਹਰਗੋਬਿੰਦ ਕੌਰ ਦੇ ਅਨੁਸਾਰ, ਰੂਪ ਕੌਰ ਸੰਧੂ ਵਿਰੁੱਧ ਅਨੁਸ਼ਾਸਨਹੀਣਤਾ ਅਤੇ ਦੁਰਵਿਵਹਾਰ ਦੇ ਵਾਰ-ਵਾਰ ਦੋਸ਼ ਲੱਗਣ ਕਾਰਨ ਇਹ ਕਾਰਵਾਈ ਕੀਤੀ ਗਈ ਹੈ। ਅਕਾਲੀ […]

Continue Reading