AAP ਨੂੰ ਵੱਡਾ ਝਟਕਾ : ਸੰਸਦ ਮੈਂਬਰ ਰਾਘਵ ਚੱਢਾ, ਸੰਦੀਪ ਪਾਠਕ ਤੇ ਅਸ਼ੋਕ ਮਿੱਤਲ BJP ‘ਚ ਸ਼ਾਮਲ, 4 ਹੋਰ MP ਨਾਲ ਹੋਣ ਦਾ ਦਾਅਵਾ 

ਨਵੀਂ ਦਿੱਲੀ, 24 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਨਾਲ ਸਬੰਧਤ 10 ਰਾਜ ਸਭਾ ਸੰਸਦ ਮੈਂਬਰਾਂ ਵਿੱਚੋਂ ਸੱਤ ਭਾਜਪਾ ਵਿੱਚ ਸ਼ਾਮਲ ਹੋਣ ਲਈ ਤਿਆਰ ਹਨ। ਇਹ ਦਾਅਵਾ ਪੰਜਾਬ ਤੋਂ ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਨੇ ਅੱਜ ਕੀਤੀ ਗਈ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਰਾਜ ਸਭਾ ਸੰਸਦ ਮੈਂਬਰ ਸੰਦੀਪ ਪਾਠਕ, […]

Continue Reading