ਬਿਕਰਮ ਮਜੀਠੀਆ ਨੇ ਲਗਾਏ ਵਿਧਾਇਕਾ ਗਨੀਵ ਕੌਰ ਨਾਲ ਬਦਸਲੂਕੀ ਦੇ ਦੋਸ਼, DSP ਦੇ ਡੋਪ ਟੈਸਟ ਦੀ ਮੰਗ

ਅੰਮ੍ਰਿਤਸਰ, 19 ਮਈ, ਬੋਲੇ ਪੰਜਾਬ ਬਿਊਰੋ : ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਪੁਲਿਸ ਦੇ ਇੱਕ ਡੀਐਸਪੀ ‘ਤੇ ਗੰਭੀਰ ਦੋਸ਼ ਲਗਾਏ ਹਨ, ਜਿਸ ਵਿੱਚ ਉਨ੍ਹਾਂ ‘ਤੇ ਆਪਣੀ ਪਤਨੀ ਤੇ ਮਜੀਠਾ ਤੋਂ ਵਿਧਾਇਕਾ ਗਨੀਵ ਕੌਰ ਮਜੀਠੀਆ ਨਾਲ ਦੁਰਵਿਵਹਾਰ ਕਰਨ ਦਾ ਦੋਸ਼ ਲਗਾਇਆ ਹੈ। ਇਸ ਘਟਨਾ ਨੇ ਪੰਜਾਬ ਵਿੱਚ ਰਾਜਨੀਤਿਕ ਮਾਹੌਲ ਗਰਮਾ […]

Continue Reading