ਹਾਈਕੋਰਟ ਨੇ ਬਿਕਰਮ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗੀ ਸੀਲਬੰਦ ਰਿਪੋਰਟ 

ਚੰਡੀਗੜ੍ਹ, 18 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਸਖ਼ਤ ਰੁਖ਼ ਅਪਣਾਇਆ ਹੈ। ਉਚ ਅਦਾਲਤ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਮਜੀਠੀਆ ਦੀ ਜਾਨ ਨੂੰ ਸੰਭਾਵੀ ਖ਼ਤਰੇ ਦਾ ਮੁੜ ਮੁਲਾਂਕਣ ਕਰਨ ਅਤੇ ਇੱਕ ਵਿਸਤ੍ਰਿਤ ਰਿਪੋਰਟ ਪੇਸ਼ ਕਰਨ […]

Continue Reading

ਬਿਕਰਮ ਮਜੀਠੀਆ ਅੱਜ ਆਪਣੇ ਪੁਸ਼ਤੈਨੀ ਸ਼ਹਿਰ ਮਜੀਠਾ ਜਾਣਗੇ 

ਚੰਡੀਗੜ੍ਹ, 9 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜੇਲ੍ਹ ਜਾਣ ਤੋਂ ਲਗਭਗ ਸੱਤ ਮਹੀਨੇ ਬਾਅਦ ਅੱਜ ਸੋਮਵਾਰ ਨੂੰ ਆਪਣੇ ਪੁਸ਼ਤੈਨੀ ਸ਼ਹਿਰ ਮਜੀਠਾ ਵਾਪਸ ਆ ਰਹੇ ਹਨ।  ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਉਨ੍ਹਾਂ ਨੂੰ […]

Continue Reading