ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਲੋਂ ਬਿਕਰਮਜੀਤ ਸਿੰਘ ਮਜੀਠੀਆ ਨੂੰ ਅੱਜ ਪੇਸ਼ ਹੋਣ ਦੇ ਹੁਕਮ
ਚੰਡੀਗੜ੍ਹ, 23 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਬਿਕਰਮਜੀਤ ਸਿੰਘ ਮਜੀਠੀਆ ਨੂੰ ਚੰਡੀਗੜ੍ਹ ਪੁਲਿਸ ਨਾਲ ਹੋਈ ਝੜਪ ਦੇ ਸਬੰਧ ਵਿੱਚ ਅੱਜ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਮਜੀਠੀਆ ਨੂੰ ਸੋਮਵਾਰ ਨੂੰ ਅਦਾਲਤ ਵਿੱਚ ਪੇਸ਼ ਹੋਣਾ ਸੀ, ਪਰ ਉਹ ਪੇਸ਼ ਨਹੀਂ ਹੋਏ। ਪਾਰਟੀ ਦੀ ਇੱਕ ਮਹੱਤਵਪੂਰਨ ਮੀਟਿੰਗ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਵੱਲੋਂ […]
Continue Reading