ਵੱਡਾ ਫਰਜ਼ੀਵਾੜਾ, 1300 ਦੀ ਆਬਾਦੀ ਵਾਲੇ ਪਿੰਡ ‘ਚ 3 ਮਹੀਨਿਆਂ ਵਿੱਚ 27000 ਜਨਮ ਅਤੇ ਮੌਤ ਸਰਟੀਫਿਕੇਟ ਜਾਰੀ
ਨਵੀਂ ਦਿੱਲੀ, 6 ਜਨਵਰੀ, ਬੋਲੇ ਪੰਜਾਬ ਬਿਊਰੋ : 1,300 ਦੀ ਆਬਾਦੀ ਵਾਲੇ ਪਿੰਡ ਵਿੱਚ 27,000 ਤੋਂ ਜ਼ਿਆਦਾ ਜਨਮ ਅਤੇ ਮੌਤ ਸਰਟੀਫਿਕੇਟ ਜਾਰੀ ਕੀਤੇ ਜਾਣ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। ਰਾਜ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਲਈ ਇੱਕ ਵਿਸ਼ੇਸ਼ ਜਾਂਚ ਟੀਮ (SIT) ਬਣਾਈ ਹੈ। ਮਿਲੀ ਜਾਣਕਾਰੀ ਮੁਤਾਬਕ ਮਹਾਰਾਸ਼ਟਰ ਦੇ ਯਵਤਮਾਲ ਜ਼ਿਲ੍ਹੇ ਵਿੱਚ ਸਿਵਲ ਰਜਿਸਟ੍ਰੇਸ਼ਨ […]
Continue Reading