ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਭੁਪਿੰਦਰ ਸਿੰਘ ਢਿੱਲੋਂ ਆਪਣੇ ਪੁੱਤਰ ਸਮੇਤ BJP ਵਿੱਚ ਹੋਏ ਸ਼ਾਮਲ

ਹਰਿਆਣਾ CM ਨਾਇਬ ਸੈਣੀ ਨੇ ਕਰਵਾਇਆ ਪਾਰਟੀ ‘ਚ ਸ਼ਾਮਿਲ ਚੰਡੀਗੜ੍ਹ 14 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਅਤੇ ਰਿਟਾਇਰਡ ਮੇਜਰ ਭੂਪਿੰਦਰ ਸਿੰਘ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਚੰਡੀਗੜ੍ਹ ਦੇ ਸੈਕਟਰ-37 ਸਥਿਤ […]

Continue Reading