ਭਲਕੇ ਪੰਜਾਬ ਆਉਣਗੇ BJP ਦੇ ਕੌਮੀ ਪ੍ਰਧਾਨ ਨਿਤਿਨ ਨਵੀਨ, ਰੈਲੀ ਨੂੰ ਕਰਨਗੇ ਸੰਬੋਧਨ 

ਜਲੰਧਰ, 17 ਨਵੰਬਰ, ਬੋਲੇ ਪੰਜਾਬ ਬਿਊਰੋ : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ 18 ਨਵੰਬਰ ਨੂੰ ਪੰਜਾਬ ਦਾ ਦੌਰਾ ਕਰਨਗੇ। ਆਪਣੇ ਦੌਰੇ ਦੌਰਾਨ, ਉਹ ਜਲੰਧਰ ਵਿੱਚ ਡੇਰਾ ਸੱਚਖੰਡ ਬੱਲਾਂ ਨੇੜੇ ਇੱਕ ਵੱਡੀ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਅਤੇ ‘ਸਮਰਸਤਾ ਯਾਤਰਾ’ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਹ ਯਾਤਰਾ ਗੁਰੂ ਰਵਿਦਾਸ ਜੀ […]

Continue Reading