ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲੀ

ਗੁਰਦਾਸਪੁਰ, 16 ਨਵੰਬਰ, ਬੋਲੇ ਪੰਜਾਬ ਬਿਊਰੋ : ਗੁਰਦਾਸਪੁਰ ਵਿੱਚ ਮਾਨਕੌਰ ਪਿੰਡ ਦੇ ਬਾਈਪਾਸ ਨੇੜੇ ਸ਼ੱਕੀ ਹਾਲਾਤਾਂ ਵਿੱਚ ਪੰਜਾਬ ਪੁਲਿਸ ਦੇ ਇੱਕ ਹੈੱਡ ਕਾਂਸਟੇਬਲ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ ਹੈ। ਮ੍ਰਿਤਕ ਦੀ ਪਛਾਣ ਵਿਨੋਦ ਕੁਮਾਰ ਵਜੋਂ ਹੋਈ ਹੈ, ਜੋ ਪਠਾਨਕੋਟ ਵਿਖੇ ਤਾਇਨਾਤ ਸਨ। ਪਰਿਵਾਰਕ ਮੈਂਬਰਾਂ ਨੂੰ ਸ਼ੱਕ ਹੈ ਕਿ ਕਿਸੇ […]

Continue Reading