ਧੂਰੀ ਵਿਖੇ ਇੱਕ ਘਰ ‘ਚੋਂ ਔਰਤ ਤੇ ਨੌਜਵਾਨ ਦੀਆਂ ਲਾਸ਼ਾਂ ਮਿਲੀਆਂ
ਸੰਗਰੂਰ, 21 ਨਵੰਬਰ, ਬੋਲੇ ਪੰਜਾਬ ਬਿਊਰੋ : ਸੰਗਰੂਰ ਦੇ ਧੂਰੀ ਹਲਕੇ ਵਿੱਚ ਇੱਕ ਘਰ ਵਿੱਚੋਂ ਇੱਕ ਔਰਤ ਅਤੇ ਇੱਕ ਨੌਜਵਾਨ ਦੀਆਂ ਲਾਸ਼ਾਂ ਮਿਲੀਆਂ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਔਰਤ ਦੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਹਨ, ਜਿਸ ਵਿੱਚ ਉਸਦੀ ਛਾਤੀ ‘ਤੇ ਤੇਜ਼ਧਾਰ ਹਥਿਆਰ ਨਾਲ ਕੀਤੇ ਗਏ ਵਾਰਾਂ ਦੇ ਜ਼ਖ਼ਮ ਹਨ। ਔਰਤ ਦੀ […]
Continue Reading