ਕਾਰ ਅੰਦਰ ਦੋ ਪੁਲਿਸ ਮੁਲਾਜ਼ਮਾਂ ਦੀਆਂ ਲਾਸ਼ਾਂ ਮਿਲੀਆਂ

ਸ਼੍ਰੀਨਗਰ, 23 ਸਤੰਬਰ, ਬੋਲੇ ਪੰਜਾਬ ਬਿਊਰੋ : ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਇੱਕ ਕਾਰ ਦੇ ਅੰਦਰ ਦੋ ਪੁਲਿਸ ਮੁਲਾਜ਼ਮਾਂ ਦੀਆਂ ਲਾਸ਼ਾਂ ਮਿਲੀਆਂ। ਹੈੱਡ ਕਾਂਸਟੇਬਲ ਫਰੀਦ ਅਹਿਮਦ ਅਤੇ ਸਿਲੈਕਸ਼ਨ ਗ੍ਰੇਡ ਕਾਂਸਟੇਬਲ ਮੁਹੰਮਦ ਯਾਕੂਬ ਰਾਮਬਨ ਸਥਿਤ ਜ਼ਿਲ੍ਹਾ ਪੁਲਿਸ ਲਾਈਨਜ਼ ਵਿੱਚ ਤਾਇਨਾਤ ਸਨ। 22 ਸਤੰਬਰ ਦੀ ਦੇਰ ਸ਼ਾਮ ਦੋਵੇਂ ਕਾਰ ਦੇ ਅੰਦਰ ਸ਼ੱਕੀ ਹਾਲਾਤਾਂ ਵਿੱਚ ਬੇਹੋਸ਼ੀ ਦੀ ਹਾਲਤ […]

Continue Reading