ਸ਼ਮਸ਼ਾਨਘਾਟ ‘ਚ ਦਰੱਖਤ ਨਾਲ ਲਟਕਦੀ ਮਿਲੀ ਨੌਜਵਾਨ ਦੀ ਲਾਸ਼, ਪੁਲਿਸ ਜਾਂਚ ‘ਚ ਜੁਟੀ 

ਤਰਨਤਾਰਨ, 31 ਅਕਤੂਬਰ, ਬੋਲੇ ਪੰਜਾਬ ਬਿਊਰੋ : ਤਰਨ ਤਾਰਨ ਜ਼ਿਲ੍ਹੇ ਦੇ ਨੌਸ਼ਹਿਰਾ ਪੰਨੂਆਂ ਕਸਬੇ ਵਿੱਚ ਸ਼ਮਸ਼ਾਨਘਾਟ ਵਿਖੇ ਇੱਕ ਨੌਜਵਾਨ ਦੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ ਹੈ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਘਟਨਾ 30 ਅਕਤੂਬਰ ਨੂੰ ਸਾਹਮਣੇ ਆਈ। ਜੰਮੂ-ਕਸ਼ਮੀਰ ਤੋਂ ਰਾਜਸਥਾਨ ਜਾਣ ਵਾਲੇ ਨੈਸ਼ਨਲ ਹਾਈਵੇਅ ‘ਤੇ […]

Continue Reading