ਅਮਰੀਕਾ ‘ਚ ਲਾਪਤਾ ਬਜ਼ੁਰਗ ਪੰਜਾਬੀ ਔਰਤ ਦੀ ਲਾਸ਼ ਮਿਲੀ 

ਚੰਡੀਗੜ੍ਹ, 30 ਅਕਤੂਬਰ, ਬੋਲੇ ਪੰਜਾਬ ਬਿਊਰੋ : ਅਮਰੀਕਾ ਦੇ ਕੈਲੀਫੋਰਨੀਆ ਵਿੱਚ ਦੋ ਮਹੀਨਿਆਂ ਤੋਂ ਲਾਪਤਾ ਪੰਜਾਬੀ ਮੂਲ ਦੀ 72 ਸਾਲਾ ਅਜੀਤ ਕੌਰ ਦੀ ਲਾਸ਼ ਇੱਕ ਨਹਿਰ ਵਿੱਚੋਂ ਬਰਾਮਦ ਹੋਈ ਹੈ। ਸਟੈਨਿਸਲਾਸ ਕਾਉਂਟੀ ਕੋਰੋਨਰ ਦਫ਼ਤਰ ਨੇ ਅਧਿਕਾਰਤ ਤੌਰ ‘ਤੇ ਮ੍ਰਿਤਕਾ ਦੀ ਪਛਾਣ ਦੀ ਪੁਸ਼ਟੀ ਕੀਤੀ ਹੈ। ਇਸ ਦੁਖਦਾਈ ਖ਼ਬਰ ਨਾਲ ਉਨ੍ਹਾਂ ਦੇ ਪਰਿਵਾਰ ਅਤੇ ਸਥਾਨਕ ਪੰਜਾਬੀ […]

Continue Reading