ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਮਿਲੀ ਬੰਬ ਦੀ ਧਮਕੀ

ਜਲੰਧਰ, 30 ਸਤੰਬਰ, ਬੋਲੇ ਪੰਜਾਬ ਬਿਊਰੋ : ਜਲੰਧਰ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਬੰਬ ਦੀ ਧਮਕੀ ਮਿਲੀ ਹੈ। ਸਵੇਰੇ ਲਗਭਗ 7:07 ਵਜੇ ਇੱਕ ਈਮੇਲ ਭੇਜੀ ਗਈ, ਜਿਸ ਵਿੱਚ ਕੇਂਦਰੀ ਗ੍ਰਹਿ ਮੰਤਰੀ ਦੀ ਰੈਲੀ, ਸਕੂਲਾਂ, ਦੇਵੀ ਤਲਾਬ ਮੰਦਰ ਅਤੇ ਬੱਸਾਂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਈਮੇਲ ਵਿੱਚ […]

Continue Reading