ਪਟਿਆਲਾ : ਮੁੰਡੇ-ਕੁੜੀ ਨੇ ਨਹਿਰ ‘ਚ ਛਾਲ ਮਾਰ ਕੇ ਦਿੱਤੀ ਜਾਨ 

ਪਟਿਆਲ਼ਾ, 18 ਮਾਰਚ, ਬੋਲੇ ਪੰਜਾਬ ਬਿਊਰੋ :  ਪਟਿਆਲਾ ਦੇ ਨੇੜੇ ਸਥਿਤ ਪਿੰਡ ਪਸਿਆਣਾ ਵਿਖੇ ਭਾਖੜਾ ਨਹਿਰ ਦੇ ਪੁਲ ਤੋਂ ਇੱਕ ਨੌਜਵਾਨ ਮੁੰਡੇ-ਕੁੜੀ ਨੇ ਛਾਲ ਮਾਰ ਦਿੱਤੀ। ਦੋਵਾਂ ਦੀਆਂ ਲਾਸ਼ਾਂ ਨਹਿਰ ਵਿੱਚੋਂ ਬਰਾਮਦ ਕਰ ਲਈਆਂ ਗਈਆਂ ਹਨ। ਪੁਲਿਸ ਇਸ ਵੇਲੇ ਮਾਮਲੇ ਦੀ ਜਾਂਚ ਕਰ ਰਹੀ ਹੈ।  ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ, ਭੋਲੇਨਾਥ ਕਲੱਬ ਪੰਜਾਬ ਦੇ ਪ੍ਰਧਾਨ […]

Continue Reading