ਅਰਮਾਨੀਆ ਦੀ ਸੰਸਦ ‘ਚ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਦੇ MPs ਵਿਚਾਲੇ ਮਾਰਕੁੱਟ
ਯੇਰੇਵਨ, 30 ਅਕਤੂਬਰ, ਬੋਲੇ ਪੰਜਾਬ ਬਿਊਰੋ : ਅਰਮੀਨੀਆ ਦੀ ਸੰਸਦ ਵਿੱਚ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਿਚਕਾਰ ਹੱਥੋਪਾਈ ਹੋ ਗਈ। ਇਹ ਵਿਵਾਦ ਔਰਤਾਂ ਬਾਰੇ ਕੀਤੀਆਂ ਗਈਆਂ ਕੁਝ ਇਤਰਾਜ਼ਯੋਗ ਟਿੱਪਣੀਆਂ ਕਾਰਨ ਸ਼ੁਰੂ ਹੋਇਆ ਸੀ। ਸੱਤਾਧਾਰੀ ਪਾਰਟੀ ਦੇ ਸੰਸਦ ਮੈਂਬਰ ਟਾਰੋਨ ਚਖੋਯਾਨ ਨੇ ਵਿਰੋਧੀ ਧਿਰ ਦੇ ਆਗੂ ਨਾਰੇਕ ਕਰਾਪੇਤਯਾਨ ਤੋਂ ਮੁਆਫ਼ੀ ਮੰਗਣ ਦੀ ਮੰਗ […]
Continue Reading