ਪਰਵਿੰਦਰ ਝੋਟਾ ਕਤਲ ਕਾਂਡ: ਪੰਜਾਬ ਭਰ ’ਚ ਅੱਜ ਫੂਕੇ ਜਾਣਗੇ “ਝਾੜੂ”

ਚੰਡੀਗੜ੍ਹ 25 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪਰਵਿੰਦਰ ਸਿੰਘ ਝੋਟਾ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਦੇ ਮਾਮਲੇ ਵਿੱਚ ਪੂਰਨ ਇਨਸਾਫ਼ ਲੈਣ ਅਤੇ ਸੂਬੇ ਵਿੱਚ ਵਧ ਰਹੇ ਨਸ਼ਿਆਂ ਦੇ ਕਾਰੋਬਾਰ ਖ਼ਿਲਾਫ਼ ਠੋਸ ਕਾਰਵਾਈ ਦੀ ਮੰਗ ਨੂੰ ਲੈ ਕੇ ਅੱਜ, 25 ਅਕਤੂਬਰ ਨੂੰ ਪੰਜਾਬ ਭਰ ਵਿੱਚ ਇੱਕ ਵਿਸ਼ਾਲ ਰੋਸ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਪ੍ਰੋਗਰਾਮ ਤਹਿਤ ਪੰਜਾਬ […]

Continue Reading