ਆਮ ਆਦਮੀ ਪਾਰਟੀ ਨਾਲ ਸਬੰਧਤ ਸਰਪੰਚ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ
ਅੰਮ੍ਰਿਤਸਰ, 27 ਅਕਤੂਬਰ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਦਿਹਾਤੀ ਦੇ ਥਾਣਾ ਚਾਟੀਵਿੰਡ ਅਧੀਨ ਆਉਂਦੇ ਪਿੰਡ ਝੀਤੇ ਕਲਾਂ ਵਿੱਚ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਆਮ ਆਦਮੀ ਪਾਰਟੀ (ਆਪ) ਨਾਲ ਸਬੰਧਤ ਸਰਪੰਚ ਕਾਰਜ ਸਿੰਘ ਦੇ ਭਰਾ, ਤੀਰਥ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਬੀਤੀ ਰਾਤ ਕਰੀਬ 10:00 ਵਜੇ ਵਾਪਰੀ, ਜਦੋਂ ਪਿੰਡ ਦੀ ਸੱਥ […]
Continue Reading