ਹਿਮਾਚਲ ਦੇ ਹਰੀਪੁਰਧਾਰ ਵਿਖੇ ਬੱਸ ਖਾਈ ‘ਚ ਡਿੱਗੀ, 12 ਲੋਕਾਂ ਦੀ ਮੌਤ
ਸਿਰਮੌਰ, 9 ਜਨਵਰੀ, ਬੋਲੇ ਪੰਜਾਬ ਬਿਊਰੋ : ਹਿਮਾਚਲ ਪ੍ਰਦੇਸ਼ ਵਿੱਚ ਸਿਰਮੌਰ ਜ਼ਿਲ੍ਹੇ ਦੇ ਹਰੀਪੁਰਧਾਰ ਵਿਖੇ ਇੱਕ ਨਿੱਜੀ ਬੱਸ ਹਾਦਸੇ ਵਿੱਚ 12 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਹੋਰ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਮੌਕੇ ਤੋਂ ਬਾਹਰ ਕੱਢਿਆ ਜਾ ਰਿਹਾ ਹੈ ਅਤੇ ਬਚਾਅ ਕਾਰਜ ਤੇਜ਼ ਰਫ਼ਤਾਰ ਨਾਲ ਚੱਲ ਰਹੇ ਹਨ। ਕੁਪਵੀ ਤੋਂ ਸ਼ਿਮਲਾ […]
Continue Reading