ਕੈਨੇਡਾ ਨੇ ਸਪਾਊਸ ਵੀਜ਼ਾ ਨਿਯਮ ਕੀਤੇ ਸਖ਼ਤ, ਪੰਜਾਬੀਆਂ ‘ਤੇ ਪਵੇਗਾ ਵੱਡਾ ਅਸਰ
ਚੰਡੀਗੜ੍ਹ, 21 ਮਈ, ਬੋਲੇ ਪੰਜਾਬ ਬਿਊਰੋ : ਕੰਟਰੈਕਟ ਮੈਰਿਜ ਰਾਹੀਂ ਸਪਾਊਸ ਵੀਜ਼ਾ ‘ਤੇ ਕੈਨੇਡਾ ਵਿੱਚ ਦਾਖਲ ਹੋਣ ਦੀ ਚਾਲ ਦਾ ਸਹਾਰਾ ਲੈਣ ਵਾਲਿਆਂ ਲਈ ਬੁਰੀ ਖ਼ਬਰ ਹੈ। ਕੈਨੇਡੀਅਨ ਸਰਕਾਰ ਨੇ spouse visa ਨੂੰ ਨਿਯੰਤਰਿਤ ਕਰਨ ਵਾਲੇ ਨਿਯਮਾਂ ਨੂੰ ਸਖ਼ਤ ਕਰ ਦਿੱਤਾ ਹੈ। ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (IRCC) ਦੇ ਫਾਰਵਰਡ ਰੈਗੂਲੇਟਰੀ ਪਲਾਨ ਦੇ ਅਨੁਸਾਰ, ਹੁਣ […]
Continue Reading