ਸੋਨੀਆ ਗਾਂਧੀ ਤੇ ਪਰਿਵਾਰ ਬਾਰੇ ਟਿੱਪਣੀਆਂ ਕਰਨ ਕਾਰਨ ਕੰਗਨਾ ਰਣੌਤ ‘ਤੇ ਸ਼ਿਮਲਾ ‘ਚ ਪਰਚਾ 

ਸ਼ਿਮਲਾ, 14 ਨਵੰਬਰ, ਬੋਲੇ ਪੰਜਾਬ ਬਿਊਰੋ : ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਵਿਰੁੱਧ ਸ਼ਿਮਲਾ ਵਿੱਚ ਇੱਕ ਐਫ.ਆਈ.ਆਰ. (FIR) ਦਰਜ ਕੀਤੀ ਗਈ ਹੈ। ਕੰਗਨਾ ਨੇ ਸੋਸ਼ਲ ਮੀਡੀਆ ‘ਤੇ ਕਾਂਗਰਸ ਨੇਤਾ ਸੋਨੀਆ ਗਾਂਧੀ ਅਤੇ ਗਾਂਧੀ ਪਰਿਵਾਰ ਬਾਰੇ ਕਈ ਟਿੱਪਣੀਆਂ ਕੀਤੀਆਂ ਸਨ। ਸੇਵਾਮੁਕਤ ਕੈਪਟਨ ਅਤੁਲ ਸ਼ਰਮਾ ਨੇ ਹਿਮਾਚਲ ਪ੍ਰਦੇਸ਼ ਦੇ ਡੀ.ਜੀ.ਪੀ. (DGP) ਕੋਲ […]

Continue Reading