ਓਨਟਾਰੀਓ ਦੀ ਇੱਕ ਅਦਾਲਤ ‘ਚ ਭਾਰਤੀ ਮੂਲ ਦਾ ਟਰੱਕ ਡਰਾਈਵਰ ਨੂੰ 40 ਕਿਲੋ ਕੋਕੀਨ ਤਸਕਰੀ ਦੇ ਮਾਮਲੇ ’ਚ ਦੋਸ਼ੀ ਕਰਾਰ

ਓਟਾਵਾ 12 ਨਵੰਬਰ ,ਬੋਲੇ ਪੰਜਾਬ ਬਿਊਰੋ; ਓਨਟਾਰੀਓ ਦੀ ਇੱਕ ਅਦਾਲਤ ਨੇ 33 ਸਾਲਾ ਭਾਰਤੀ ਮੂਲ ਦੇ ਸਿੱਖ ਟਰੱਕ ਡਰਾਈਵਰ ਨੂੰ ਅਪਰੈਲ 2024 ਵਿੱਚ ਬਲੂ ਵਾਟਰ ਬ੍ਰਿਜ ਰਾਹੀਂ ਕੈਨੇਡਾ ਵਿੱਚ ਲਗਪਗ 4.8 ਮਿਲੀਅਨ ਡਾਲਰ ਦੀ ਕੀਮਤ ਦੀ ਲਗਪਗ 40 ਕਿਲੋ ਕੋਕੀਨ ਦਰਾਮਦ ਕਰਨ ਦੇ ਦੋਸ਼ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਰਣਜੀਤ ਸਿੰਘ ਨੂੰ ਓਨਟਾਰੀਓ ਸੁਪੀਰਿਅਰ ਕੋਰਟ […]

Continue Reading