ਮੋਹਨਜੀਤ ਸ਼ੇਰੋਂ ਕੁੱਟਮਾਰ ਮਾਮਲਾ ਹਾਈਕੋਰਟ ਪਹੁੰਚਿਆ, ਪਿਤਾ ਨੇ ਪਟੀਸ਼ਨ ਦਾਇਰ ਕਰਕੇ CBI ਜਾਂਚ ਮੰਗੀ 

ਚੰਡੀਗੜ੍ਹ, 11 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਾਲੇ ਇੱਕ ਸਮਾਗਮ ਦੌਰਾਨ ਕਾਲਾ ਝੰਡਾ ਲਹਿਰਾਉਣ ਵਾਲੇ ਨੌਜਵਾਨ ਦੀ ਕਥਿਤ ਕੁੱਟਮਾਰ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਗਿਆ ਹੈ। ਸੰਗਰੂਰ ਦੇ ਪਿੰਡ ਸ਼ੇਰੋਂ ਦੇ ਵਸਨੀਕ ਮੋਹਨਜੀਤ ਸਿੰਘ ਦੇ ਪਿਤਾ ਗੁਰਮੇਲ ਸਿੰਘ ਨੇ ਹਾਈ ਕੋਰਟ ਵਿੱਚ […]

Continue Reading