ਲੁਧਿਆਣਾ ਦੇ ਮਸ਼ਹੂਰ ਸੋਸ਼ਲ ਮੀਡੀਆ ਪ੍ਰਭਾਵਕ ‘ਤੇ ਪਤਨੀ ਨਾਲ ਕੁੱਟਮਾਰ ਕਰਨ ਦਾ ਕੇਸ ਦਰਜ
ਲੁਧਿਆਣਾ, 29 ਨਵੰਬਰ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਇੱਕ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ (social media influencer) ਵਿਰੁੱਧ ਆਪਣੀ ਹੀ ਪਤਨੀ ਨੂੰ ਤੰਗ-ਪ੍ਰੇਸ਼ਾਨ ਕਰਨ ਅਤੇ ਉਸ ਕੁੱਟਮਾਰ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਪੀੜਤਾ ਦੀ ਸ਼ਿਕਾਇਤ ‘ਤੇ ਕੀਤੀ ਗਈ ਜਾਂਚ ਤੋਂ ਬਾਅਦ, ਸਰਾਭਾ ਨਗਰ ਪੁਲਿਸ ਨੇ ਮੁਲਜ਼ਮ ਪਤੀ ਕਵਲਜੀਤ ਸਿੰਘ ਛਾਬੜਾ, ਅਤੇ […]
Continue Reading