ਰਿਸ਼ਵਤਖ਼ੋਰੀ ਦੇ ਮਾਮਲੇ ਵਿੱਚ ਦੋ ਸੀਨੀਅਰ ਮੁਲਾਜ਼ਮ CBI ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਚੰਡੀਗੜ੍ਹ, 13 ਜੂਨ ,ਬੋਲੇ ਪੰਜਾਬ ਬਿਊਰੋ; ਕੇਂਦਰੀ ਜਾਂਚ ਬਿਊਰੋ (CBI) ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਫ਼ਿਰੋਜ਼ਪੁਰ ਰੇਲਵੇ ਡਿਵੀਜ਼ਨ ਦੇ ਦੋ ਮੁਲਾਜ਼ਮਾਂ ਨੂੰ ਰਿਸ਼ਵਤਖ਼ੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਾਜ਼ਮਾਂ ਦੀ ਪਛਾਣ ਬਿਜਲੀ ਵਿਭਾਗ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਧਰਮਬੀਰ ਅਤੇ ਕੈਰੇਜ ਐਂਡ ਵੈਗਨ ਵਿਭਾਗ ਦੇ ਟੈਕਨੀਸ਼ੀਅਨ-1 ਵਿਜੇ ਕੁਮਾਰ ਵਜੋਂ ਹੋਈ ਹੈ। ਇਸ […]

Continue Reading