ਪਰਵਿੰਦਰ ਝੋਟਾ ਕਤਲ ਮਾਮਲੇ ‘ਚ CBI ਵੱਲੋਂ ਕੈਮਿਸਟ ਅਸ਼ਵਨੀ ਕੁਮਾਰ ਤੇ ਸਾਥੀ ਦੇ ਘਰਾਂ ਦੀ 8 ਘੰਟੇ ਤਲਾਸ਼ੀ 

ਮਾਨਸਾ, 23 ਅਕਤੂਬਰ, ਬੋਲੇ ਪੰਜਾਬ ਬਿਊਰੋ : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ‘ਚ ਸੀਬੀਆਈ ਨੇ ਆਪਣੀ ਜਾਂਚ ਤੇਜ਼ ਕਰ ਦਿੱਤੀ ਹੈ। ਵੀਰਵਾਰ ਨੂੰ, ਸੀਬੀਆਈ ਦੀਆਂ ਵੱਖ-ਵੱਖ ਟੀਮਾਂ ਨੇ ਮੁੱਖ ਮੁਲਜ਼ਮ ਕੈਮਿਸਟ ਅਸ਼ਵਨੀ ਕੁਮਾਰ ਅਤੇ ਉਸਦੇ ਸਾਥੀ ਵਿਪਿਨ ਕੁਮਾਰ ਦੇ ਘਰਾਂ ‘ਤੇ 8 ਘੰਟੇ ਤੱਕ ਤਲਾਸ਼ੀ ਮੁਹਿੰਮ ਚਲਾਈ।  ਸੀਬੀਆਈ ਨੇ ਸ਼ਮਸ਼ਾਨ ਘਾਟ ਰੋਡ ‘ਤੇ ਸਥਿਤ ‘ਮਾਨਸਾ […]

Continue Reading