CBI ਵੱਲੋਂ CM ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਨੂੰ ਸੰਮਨ ਜਾਰੀ, ਤੁਰੰਤ ਪੇਸ਼ ਹੋਣ ਲਈ ਕਿਹਾ
ਚੰਡੀਗੜ੍ਹ, 7 ਅਕਤੂਬਰ, ਬੋਲੇ ਪੰਜਾਬ ਬਿਊਰੋ : ਕੇਂਦਰੀ ਜਾਂਚ ਬਿਊਰੋ (CBI) ਨੇ ਪੰਜਾਬ ਦੇ ਮੁੱਖ ਮੰਤਰੀ ਦੇ ‘ਅਫਸਰ ਆਨ ਸਪੈਸ਼ਲ ਡਿਊਟੀ’ (OSD) ਰਾਜਬੀਰ ਸਿੰਘ ਘੁੰਮਣ ਨੂੰ ਸੰਮਨ ਜਾਰੀ ਕੀਤਾ ਹੈ। ਉਨ੍ਹਾਂ ਨੂੰ ਅੱਜ ਚੰਡੀਗੜ੍ਹ ਸਥਿਤ CBI ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਉਨ੍ਹਾਂ ਤੋਂ ‘ਐਨਫੋਰਸਮੈਂਟ ਡਾਇਰੈਕਟੋਰੇਟ’ (ED) ਵੱਲੋਂ ਲਗਾਏ ਗਏ ਉਨ੍ਹਾਂ ਦੋਸ਼ਾਂ ਬਾਰੇ […]
Continue Reading